ਸ੍ਰੀ ਫਤਹਿਗੜ੍ਹ ਸਾਹਿਬ:ਪੰਜਾਬ ਦੀ ਕੈਬਨਿਟ ਵੱਲੋਂ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਉਥੇ ਹੀ ਹੁਣ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਇਸ ਦੇ ਵਿਰੋਧ ਵਿੱਚ ਆ ਗਏ ਹਨ ।
ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਤੇ ਵਿਰੋਧ ਕੀਤਾ - ਫੇਸਬੁੱਕ ਅਤੇ ਇੰਸਟਾਗ੍ਰਾਮ
ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਦੇਣ ਦਾ ਕੀਤਾ ਫੇਸਬੁੱਕ ਅਤੇ ਇੰਸਟਾਗ੍ਰਾਮ ਤੇ ਲਾਈਵ ਹੋ ਵਿਰੋਧ ਜਤਾਈ ਨਾਰਾਜ਼ਗੀ।
ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਤੇ ਵਿਰੋਧ ਕੀਤਾ
ਹਲਕਾ ਫਤਿਹਗਡ਼੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀ ਦੇਣ ਦੇ ਮਾਮਲੇ ਤੇ ਨਾਰਾਜ਼ਗੀ ਜਤਾਈ ਹੈ। ਵਿਧਾਇਕ ਨਾਗਰਾ ਨੇ ਆਪਣੇ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਫ਼ੈਸਲੇ ਰੱਦ ਕਰਨਾ ਚਾਹੀਦਾ।
ਇਹ ਵੀ ਪੜ੍ਹੋ :-ਮਾਮੂਲੀ ਝਗੜੇ ਨੂੰ ਲੈਕੇ ਚੱਲੀ ਗੋਲੀ