ਪੰਜਾਬ

punjab

ETV Bharat / state

ਵੱਖ-ਵੱਖ ਪਾਰਟੀਆਂ ਦੇ ਲੋਕ AAP ’ਚ ਹੋਏ ਸ਼ਾਮਲ

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਹਲਕਾ ਇੰਚਾਰਜ ਲਖਵੀਰ ਸਿੰਘ ਰਾਏ ਆਪਣੇ ਸਮਰਥਕਾਂ ਨਾਲ ਨਤਮਸਤਕ ਹੋਏ। ਉਥੇ ਹੀ ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਲੋਕ ਸ਼ਾਮਿਲ ਹੋਏ।

ਵੱਖ ਵੱਖ ਪਾਰਟੀਆਂ ਦੇ ਲੋਕ ਆਪ ਵਿੱਚ ਹੋਏ ਸ਼ਾਮਿਲ
ਵੱਖ ਵੱਖ ਪਾਰਟੀਆਂ ਦੇ ਲੋਕ ਆਪ ਵਿੱਚ ਹੋਏ ਸ਼ਾਮਿਲ

By

Published : Jul 18, 2021, 3:49 PM IST

ਸ੍ਰੀ ਫਤਿਹਗੜ੍ਹ ਸਾਹਿਬ:ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕੋ ਸੋਚ ਹੈ ਕਿ ਪੰਜਾਬ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਲੋਕਾਂ ਨੂੰ ਭ੍ਰਿਸ਼ਟ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।

ਵੱਖ ਵੱਖ ਪਾਰਟੀਆਂ ਦੇ ਲੋਕ ਆਪ ਵਿੱਚ ਹੋਏ ਸ਼ਾਮਿਲਵੱਖ ਵੱਖ ਪਾਰਟੀਆਂ ਦੇ ਲੋਕ ਆਪ ਵਿੱਚ ਹੋਏ ਸ਼ਾਮਿਲ

ਰਾਏ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਲ ਹੋਏ ਹਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀ ਦੇ ਥੰਮ੍ਹ ਆਪ ਵਿੱਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ :10 ਵੀਂ ਪਾਸ ਉਮੀਦਵਾਰਾਂ ਲਈ ਚੰਗਾ ਮੌਕਾ, ਭਾਰਤੀ ਫੌਜ 'ਚ ਭਰਤੀ ਲਈ ਛੇਤੀ ਕਰੋ ਅਪਲਾਈ

ABOUT THE AUTHOR

...view details