ਪੰਜਾਬ

punjab

ETV Bharat / state

ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ - Sardul Sikander

ਸਰਦੂਲ ਸਿਕੰਦਰ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਜਿਨ੍ਹਾਂ ਨੇ 60 ਸਾਲ ਦੀ ਉਮਰ ਵਿੱਚ ਅੰਤਮ ਸਾਂਸ ਲਏ। ਉਨ੍ਹਾਂ ਦੇ ਸਰੀਰ ਨੂੰ ਖੰਨਾ ਵਿੱਚ ਪੈਂਦੇ ਪਿੰਡ ਬੁਲੇਪੁਰ ਵਿੱਚ ਸਥਿਰ ਉਨ੍ਹਾਂ ਦੇ ਨਿਵਾਸ ਸਥਾਨ ਉੱਤੇ ਲਿਆਇਆ ਗਿਆ , ਜਿੱਥੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਦੇ ਇਲਾਵਾ ਪੰਜਾਬ ਗਾਇਕੀ ਨਾਲ ਜੁਡ਼ੇ ਕਲਾਕਾਰਾਂ ਦੇ ਨਾਲ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਜੁੱਟ ਗਈ। ਇਸ ਮੌਕੇ ਤੇ ਵੱਖ ਵੱਖ ਪੰਜਾਬੀ ਗਾਇਕਾਂ ਵਲੋਂ ਸਰਦੂਲ ਸਿੰਕਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ
ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ

By

Published : Feb 25, 2021, 7:42 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਇੱਕ ਅਵਾਜ ਜੋ ਕੀਤੇ ਖੋਹ ਗਈ ਇੱਕ ਸੁਰਾਂ ਦਾ ਸਰਤਾਜ ਜੋ ਹੁਣ ਸ਼ਾਂਤ ਹੋ ਗਿਆ। ਇੰਟਰਨੈਸ਼ਨਲ ਕਲਾਕਾਰ ਮਸ਼ਹੂਰ ਪੰਜਾਬੀ ਸਿੰਗਰ ਸਰਦੂਲ ਸਿਕੰਦਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ, ਉਹ ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਨਾਲ ਜੰਗ ਲੜ ਰਹੇ ਸਨ।

ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ

ਸਰਦੂਲ ਸਿਕੰਦਰ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਜਿਨ੍ਹਾਂ ਨੇ 60 ਸਾਲ ਦੀ ਉਮਰ ਵਿੱਚ ਅੰਤਮ ਸਾਂਸ ਲਏ। ਉਨ੍ਹਾਂ ਦੇ ਸਰੀਰ ਨੂੰ ਖੰਨਾ ਵਿੱਚ ਪੈਂਦੇ ਪਿੰਡ ਬੁਲੇਪੁਰ ਵਿੱਚ ਸਥਿਰ ਉਨ੍ਹਾਂ ਦੇ ਨਿਵਾਸ ਸਥਾਨ ਉੱਤੇ ਲਿਆਇਆ ਗਿਆ , ਜਿੱਥੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਦੇ ਇਲਾਵਾ ਪੰਜਾਬ ਗਾਇਕੀ ਨਾਲ ਜੁੜੇ ਕਲਾਕਾਰਾਂ ਦੇ ਨਾਲ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਜੁੱਟ ਗਈ। ਇਸ ਮੌਕੇ ਤੇ ਵੱਖ ਵੱਖ ਪੰਜਾਬੀ ਗਾਇਕਾਂ ਵਲੋਂ ਸਰਦੂਲ ਸਿੰਕਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ: ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ

ABOUT THE AUTHOR

...view details