ਸ੍ਰੀ ਫਤਿਹਗੜ੍ਹ ਸਾਹਿਬ:ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ 'ਤੇ ਫਤਿਹਗੜ੍ਹ ਸਾਹਿਬ ਦੇ ਮਾਧੋਪੁਰ ਸਟੇਡੀਅਮ ਦੇ ਵਿੱਚ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।
ਆਜ਼ਾਦੀ ਦਿਵਸ 'ਤੇ ਜੇਲ੍ਹ ਮੰਤਰੀ ਨੇ ਲਹਿਰਾਇਆ ਝੰਡਾ, ਇਹ ਕੀਤੇ ਐਲਾਨ - ਵੱਡੇ ਪ੍ਰਾਜੈਕਟ
ਸ੍ਰੀ ਫਤਿਹਗੜ੍ਹ ਸਾਹਿਬ ਦੇ ਮਾਧੋਪੁਰ ਸਟੇਡੀਅਮ ਦੇ ਵਿੱਚ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।
ਆਜ਼ਾਦੀ ਦਿਵਸ 'ਤੇ ਜੇਲ੍ਹ ਮੰਤਰੀ ਨੇ ਲਹਿਰਾਇਆ ਝੰਡਾ
ਇਸ ਮੌਕੇ 'ਤੇ ਭਾਸ਼ਣ ਦਿੰਦੇ ਸੰਬੋਧਨ ਕਰਦੇ ਹੋਏ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਾਂ ਨੂੰ ਆਜ਼ਾਦੀ ਦੇ 75 ਵੇਂ ਵਰ੍ਹੇ 'ਤੇ ਵਧਾਈ ਦਿੱਤੀ। ਇਸ ਮੌਕੇ 'ਤੇ ਰੰਧਾਵਾ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਰੰਧਾਵਾ ਵੱਖ-ਵੱਖ ਸਨਮਾਨਿਤ ਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਉੱਥੇ ਹੀ ਅਪਾਹਜਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਕੀਤੀ ਗਈ।
ਇਹ ਵੀ ਪੜ੍ਹੋ:-ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ