ਫਾਜ਼ਿਲਕਾ:ਗੰਗਾ ਨਗਰ ਵਾਲੇ ਪਾਸਿਓਂ ਆ ਰਹੀ ਇਕ ਕਾਰ ਦਾ ਅਬੋਹਰ-ਕਿਲਿਆਂਵਾਲੀ ਰੋਡ 'ਤੇ ਐਕਸੀਡੈਂਟ ਹੋ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ।ਇਸ ਮੌਕੇ ਦੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਹੈ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਇਹ ਕਾਰ ਦਰੱਖਤ ਨਾਲ ਜਾ ਟਕਰਾਈ ਅਤੇ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਕਾਰ ਵਿਚ ਸਵਾਰ ਤਿੰਨ ਨੌਜਵਾਨ ਦੱਸੇ ਜਾ ਰਹੇ ਹਨ। ਜਿਨ੍ਹਾਂ ਵਿਚੋਂ ਇਕ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬਾਕੀ ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਕਾਰ ਹਾਦਸੇ ਵਿਚ ਇਕ ਨੌਜਵਾਨ ਦੀ ਹੋਈ ਮੌਤ - ਤਿੰਨ ਨੌਜਵਾਨ ਸਵਾਰ
ਫਾਜ਼ਿਲਕਾ ਵਿਚ ਅਬੋਹਰ-ਕਿਲਿਆਂਵਾਲੀ ਰੋਡ ਉਤੇ ਕਾਰ ਦਾ ਸੰਤੁਲਨ ਵਿਗੜ ਕਾਰਨ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਇਕ ਨੌਜਵਾਨ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਬਾਕੀ ਦੋ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਕਾਰ ਹਾਦਸੇ ਵਿਚ ਇਕ ਨੌਜਵਾਨ ਦੀ ਹੋਈ ਮੌਤ
ਇਹ ਵੀ ਪੜੋ: