ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ - ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ
ਹਲਕੇ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਭਿੜ ਗਏ। ਇਸ ਦੌਰਾਨ ਝਗੜੇ ਨੂੰ ਵਧਦਾ ਦੇਖ ਪੁਲਿਸ ਵੱਲੋਂ ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਹਿਰਾਸਤ 'ਚ ਲਿਆ ਗਿਆ ਹੈ ।
ਫ਼ੋਟੋ
ਜਲਾਲਾਬਾਦ : ਹਲਕੇ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਭਿੜ ਗਏ। ਇਸ ਦੌਰਾਨ ਝਗੜੇ ਨੂੰ ਵਧਦਾ ਦੇਖ ਪੁਲਿਸ ਵੱਲੋਂ ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਹਿਰਾਸਤ 'ਚ ਲਿਆ ਗਿਆ ਹੈ ।