ਫਾਜ਼ਿਲਕਾ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਆਕਸੀਜਨ ਕੰਸੇਨਟ੍ਰੇਟਰ ਵੰਡਣ ਵਾਸਤੇ ਪਹੁੰਚੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਹੈ ਉੱਥੇ ਨਾ ਹੀ ਦਵਾਈਆਂ ਦਾ ਪ੍ਰਬੰਧ ਹੀ ਨਾ ਹੀ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਖਾਣ ਪੀਣ ਦਾ ਪ੍ਰਬੰਧ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ ਦੇ 117 ਹਲਕਿਆਂ ਵਿੱਚ ਇਹ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜੋ: Corona Rules: ਕੈਪਟਨ ਦੇ ਮੰਤਰੀ ਹੀ ਛਿੱਕੇ ਟੰਗ ਰਹੇ ਕੋਰੋਨਾ ਨਿਯਮ