ਪੰਜਾਬ

punjab

ETV Bharat / state

ਫਿਰੋਜ਼ਪੁਰ ਦੇ ਇੱਕ ਕਿਸਾਨ ਨੇ ਕੀਤੀ ਖ਼ੁਦਖੁਸ਼ੀ - punjab news

ਫਿਰੋਜ਼ਪੁਰ: ਬੇਸ਼ੱਕ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਹਨ ਪਰ ਉਨ੍ਹਾਂ ਦਾ ਇਹ ਯਤਨ ਵੀ ਫਿੱਕਾ ਪੈ ਰਿਹਾ ਹੈ। ਫਿਰੋਜ਼ਪੁਰ ਦੇ ਪਿੰਡ ਮਹਿਮੇ ਦੇ ਇੱਕ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮ੍ਰਿਤਿਕ ਦੀ ਪਹਿਚਾਣ 45 ਸਾਲਾਂ ਕਿਸਾਨ ਕਰਮਜੀਤ ਸਿੰਘ ਦੇ ਤੌਰ ਤੇ ਹੋਈ ਹੈ

By

Published : Feb 12, 2019, 4:20 AM IST

ਮ੍ਰਿਤਕ ਦੀ ਪਛਾਣ 45 ਸਾਲਾ ਕਿਸਾਨ ਕਰਮਜੀਤ ਸਿੰਘ ਦੇ ਤੌਰ 'ਤੇ ਹੋਈ ਹੈ ਜਿਸ ਤੇ 12 ਲੱਖ ਦੇ ਕਰੀਬ ਦਾ ਕਰਜ਼ਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਹ ਕਰਮਜੀਤ ਸਿੰਘ ਦੀ ਲਾਸ਼ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਲੈ ਕੇ ਜਾਣਗੇ ਤੇ ਇਨਸਾਫ਼ ਦੀ ਮੰਗ ਕਰਨਗੇ। ਕੈਪਟਨ ਸਰਕਾਰ ਦੇ ਕਰਜ਼ਾ ਮeਫ਼ੀ ਸਕੀਮ ਦੀ ਉਨ੍ਹਾਂ ਨਿੰਦਾ ਕੀਤੀ ਅਤੇ ਕਿਹਾ ਕੇ ਇਹੋ ਜਿਹੀ ਸਕੀਮ ਦਾ ਕੀ ਕਰੀਏ ਜਿਸ ਦਾ ਕੋਈ ਫ਼ਾਇਦਾ ਹੀ ਨਹੀਂ।

For All Latest Updates

ABOUT THE AUTHOR

...view details