ਫਿਰੋਜ਼ਪੁਰ: ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਨੇ 6 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਆਡਿਟ ਅਫ਼ਸਰ ਕੋ ਓਪਰੇਟਿਵ ਸੋਸਾਇਟੀ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ।
ਆਡਿਟ ਅਫ਼ਸਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਫ਼ਿਰੋਜ਼ਪੁਰ 'ਚ ਵਿਜੀਲੈਂਸ ਬਿਊਰੋ ਨੇ ਇੱਕ ਆਡਿਟ ਅਫ਼ਸਰ ਨੂੰ 6 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਮੁਕਤਸਰ ਤੋਂ ਵਿਜੀਲੈਂਸ ਬਿਊਰੋ ਦੇ ਡੀਐੱਸਪੀ ਰਾਜ ਕੁਮਾਰ ਨੇ ਦੱਸਿਆ ਕਿ ਪਿੰਡ ਮਹੰਤਾਂ ਵਾਲਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੇ ਇਕ ਲਿਖਤ ਸ਼ਿਕਾਇਤ ਦਿੱਤੀ ਸੀ ਜਿਸ ਵਿਚ ਮੁੱਦਈ ਨੇ ਮਹੰਤਾਂ ਵਾਲਾ ਕੋ ਓਪ੍ਰੇਟਿਵ ਸੋਸਾਇਟੀ ਦਾ ਸਾਲਾਨਾ ਆਡਿਟ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਜਿਸ ਵਿੱਚ 6 ਹਜ਼ਾਰ ਰੁਪਏ ਦੇਣੇ ਤੈਅ ਹੋਏ ਸਨ।
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਆਡਿਟ ਅਫ਼ਸਰ ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Last Updated : May 28, 2019, 5:44 AM IST