ਫਿਰੋਜ਼ਪੁਰ: ਬੀ.ਓ.ਪੀ. ਓਲਡ ਮੁਹੰਮਦੀ ਵਾਲਾ ਖੇਤਰ ‘ਚੋਂ ਬੀਐਸਐਫ ਦੇ ਜਵਾਨਾਂ ਨੇ 2 ਕਿੱਲੋ ਹੈਰੋਇਨ ਦੀ ਬਰਾਮਦਗੀ ਕੀਤੀ ਹੈ।
ਫਿਰੋਜ਼ਪੁਰ ਵਿੱਚ ਬੀਐਸਐਫ ਨੇ ਪਾਕਿ ਤੋਂ ਆਈ 2 ਕਿੱਲੋ ਹੈਰੋਇਨ ਕੀਤੀ ਬਰਾਮਦ - ਪਾਕਿ ਤੋਂ ਆਈ 2 ਕਿੱਲੋ ਹੈਰੋਇਨ
ਫਿਰੋਜ਼ਪੁਰ ਵਿਖੇ ਬੀਐਸਐਫ ਦੇ ਜਵਾਨਾਂ ਨੇ ਬੀ.ਓ.ਪੀ. ਓਲਡ ਮੁਹੰਮਦੀ ਵਾਲਾ ਦੇ ਨੇੜਿਓਂ ਪਾਕਿਸਤਾਨ ਵਲੋਂ ਆਈ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਜ਼ਾਰ 'ਚ ਕੀਮਤ 10 ਕਰੋੜ ਰੁਪਏ ਹੈ।
ਫੋਟੋ
ਜਾਣਕਾਰੀ ਮੁਤਾਬਕ ਬੀਐਸਐਫ ਦੀ 136 ਬਟਾਲੀਅਨ ਦੇ ਬੀ.ਓ.ਪੀ. ਓਲਡ ਮੁਹੰਮਦੀ ਵਾਲਾ ਦੇ ਖੇਤਰ ਚੋਂ ਪਾਕਿਸਤਾਨ ਵਲੋਂ ਆਈ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਜ਼ਾਰ 'ਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਹੋਰ ਵੇਰਵਿਆਂ ਲਈ ਉਡੀਕ ਕਰੋ...