ਪੰਜਾਬ

punjab

ETV Bharat / state

ਰੈੱਡ ਕਰਾਸ ਵੱਲੋਂ ਲੋੜਮੰਦਾਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ - ਰੈੱਡ ਕਰਾਸ

ਫਿਰੋਜ਼ਪੁਰ : ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਜ਼ੀਰਾ ਵਿਖੇ ਕੈਂਪ ਲਗਾਇਆ ਗਿਆ ਇਸ ਮੌਕੇ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਅੰਗਹੀਣ ਵਿਅਕਤੀਆਂ ਨੂੰ ਇੰਸਟਰੂਮੈਂਟ ਦੇਣ ਵਾਸਤੇ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਸ਼ਨਾਖਤੀ ਫਾਰਮ ਭਰੇ ਗਏ ਹਨ ਉਸ ਉਪਰੰਤ ਕੁਝ ਦਿਨਾਂ ਬਾਅਦ ਹੀ ਇਨ੍ਹਾਂ ਨੂੰ ਇਹ ਉਪਕਰਨ ਮੁਹੱਈਆ ਕਰਵਾ ਦਿੱਤੇ ਜਾਣਗੇ।

ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ
ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ

By

Published : Apr 11, 2021, 5:32 PM IST

ਫਿਰੋਜ਼ਪੁਰ :ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਜ਼ੀਰਾ ਵਿਖੇ ਕੈਂਪ ਲਗਾਇਆ ਗਿਆ ਇਸ ਮੌਕੇ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਅੰਗਹੀਣ ਵਿਅਕਤੀਆਂ ਨੂੰ ਇੰਸਟਰੂਮੈਂਟ ਦੇਣ ਵਾਸਤੇ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਸ਼ਨਾਖਤੀ ਫਾਰਮ ਭਰੇ ਗਏ ਹਨ ਉਸ ਉਪਰੰਤ ਕੁਝ ਦਿਨਾਂ ਬਾਅਦ ਹੀ ਇਨ੍ਹਾਂ ਨੂੰ ਇਹ ਉਪਕਰਨ ਮੁਹੱਈਆ ਕਰਵਾ ਦਿੱਤੇ ਜਾਣਗੇ।

ਰੈੱਡ ਕਰਾਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਲਗਾਇਆ ਗਿਆ ਸ਼ਨਾਖਤੀ ਕੈਂਪ
ਇਸ ਮੌਕੇ ਰੈੱਡ ਕਰਾਸ ਦੇ ਸੈਕਟਰੀ ਅਸ਼ੋਕ ਬਹਿਲ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ ਅੰਗਹੀਣਾਂ ਵਾਸਤੇ ਜੋ ਸਕੀਮਾਂ ਲਿਆਂਦੀਆਂ ਗਈਆਂ ਹਨ ਇਸ ਵਿੱਚ ਇਨ੍ਹਾਂ ਵਿਅਕਤੀਆਂ ਨੂੰ ਲੋੜਵੰਦ ਵਿਅਕਤੀਆਂ ਨੂੰ ਵਸਤੂਆਂ ਦਿੱਤੀਆਂ ਜਾਂਦੀਆਂ ਹਨ ਜਿਸ ਦੇ ਲਈ ਇਹ ਸ਼ਨਾਖਤੀ ਕੈਂਪ ਲਗਾਇਆ ਗਿਆ ਹੈ।

ABOUT THE AUTHOR

...view details