ਪਤਨੀ ਤੇ 2 ਬੱਚਿਆਂ ਦੇ ਕਤਲ ਦੀ ਸਜ਼ਾ ਭੁਗਤ ਰਹੇ ਕੈਦੀ ਨੇ ਫ਼ਿਰੋਜ਼ਪੁਰ ਜੇਲ 'ਚ ਲਿਆ ਫਾਹਾ - central jail ferozepur
ਪਤਨੀ ਅਤੇ 2 ਬੱਚਿਆਂ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਕੈਦੀ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ ਵਿੱਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਆਇਆ ਸਾਹਮਣੇ।
ਕੈਦੀ ਨੇ ਫ਼ਿਰੋਜ਼ਪੁਰ ਜੇਲ 'ਚ ਲਿਆ ਫਾਹਾ
ਫ਼ਿਰੋਜ਼ਪੁਰ: ਆਪਣੀ ਪਤਨੀ ਅਤੇ 2 ਬੱਚਿਆਂ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਕੈਦੀ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ ਵਿੱਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਦਾ ਨਾਂਅ ਪਰਮਜੀਤ ਸਿੰਘ ਦੱਸਿਆ ਜਾ ਰਿਹਾ ਹੈ।