ਫਿਰੋਜ਼ਪੁਰ: ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਸਾਡੀ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਦੇ ਨਾਲ ਹੈ।
ਇਹ ਵੀ ਪੜੋ: ਸੜਕ ਹਾਦਸਿਆਂ ਲਈ 17 ਪ੍ਰਤੀਸ਼ਤ ਨਬਾਲਿਗ ਬੱਚੇ ਜਿੰਮੇਵਾਰ
5 ਅਪ੍ਰੈਲ ਨੂੰ ਬਾਘਾਪੁਰਾਣਾ ’ਚ ਆੜ੍ਹਤੀ ਦਾ ਰੋਸ ਪ੍ਰਦਰਸ਼ਨ - ਐੱਫ਼ਸੀਆਈ
ਉਹਨਾਂ ਨੇ ਕਿਹਾ ਕਿ 30 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਸੀਂ ਸਮੁੱਚੇ ਪੰਜਾਬ ਦੀਆਂ ਮੰਡੀਆਂ ਦੇ ਮੁਖੀਆਂ ਅਤੇ ਕਮਿਸ਼ਨਰਾਂ ਦੀ ਮੀਟਿੰਗ ਰੱਖੀ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਏਗੀ ਅਤੇ ਇਸ ਤੋਂ ਬਾਅਦ ਅਸੀਂ 5 ਅਪ੍ਰੈਲ ਨੂੰ ਮੋਗਾ ਦੇ ਬਾਘਾਪੁਰਾਣਾ ਵਿੱਚ ਇੱਕ ਪ੍ਰੋਗਰਾਮ ਤੈਅ ਕੀਤਾ ਹੈ।
5 ਅਪ੍ਰੈਲ ਨੂੰ ਬਾਘਾਪੁਰਾਣਾ ’ਚ ਆੜ੍ਹਤੀ ਕੇਂਦਰ ਖ਼ਿਲਾਫ਼ ਕਰਨਗੇ ਪ੍ਰਦਰਸ਼ਨ