ਫਿਰੋਜ਼ਪੁਰ:ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦੇ ਜ਼ਿਲ੍ਹਾ ਕੰਪਲੇਕਸ ਦੇ ਬਾਹਰ ਸਕਾਲਰਸ਼ਿਪ ਦੇ ਘੁਟਾਲੇ (Scholarship Scam) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਹੈ।ਇਸ ਦੌਰਾਨ ਆਪ ਵਰਕਰਾਂ ਭੁੱਖ ਹੜਤਾਲ ਉਤੇ ਸਵੇਰੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਬੈਠਣਗੇ।ਆਪ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਆਰੇਬਾਜ਼ੀ ਕੀਤੀ।
Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਫਿਰੋਜ਼ਪੁਰ ਵਿਚ ਆਮ ਆਦਮੀ ਪਾਰਟੀ ਨੇ ਸਕਾਲਰਸ਼ਿਪ ਘੁਟਾਲੇ (Scholarship Scam) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ।ਆਪ ਦੇ ਵਰਕਰਾਂ ਵੱਲੋਂ ਸਵੇਰ ਦੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਭੁੱਖ ਹੜਤਾਲ ਜਾਰੀ ਰਹੇਗੀ।
Protest:ਆਪ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਆਪ ਆਗੂ ਰਜਨੀਸ਼ ਦਹੀਆ ਦਾ ਕਹਿਣਾ ਹੈ ਕਿ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ਨੂੰ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨਾ ਚਾਹੀਦਾ ਸੀ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਲਈ ਸਾਡਾ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਨੇ ਕਿਹਾ ਹੈ ਕਿ ਭੁੱਖ ਹੜਤਾਲ ਸਵੇਰੇ 11 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਕਰਾਂਗੇ ਅਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਜਾਰੀ ਰਹੇਗਾ।
ਇਹ ਵੀ ਪੜੋ:ਫ਼ਤਿਹ ਕਿੱਟ ਘੁਟਾਲਾ: ਅਕਾਲੀ ਬਸਪਾ ਪ੍ਰਦਰਸ਼ਨ, ਸੁਖਬੀਰ ਬਾਦਲ ਹਿਰਾਸਤ 'ਚ