ਫ਼ਿਰੋਜਪੁਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਜੈਯੰਤੀ ਉੱਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ।
ਇਸ ਮੌਕੇ ਸਵੇਰ ਤੋਂ ਹੀ ਚਾਹ ਪਕੌੜੇ ਦਾ ਲੰਗਰ ਵਰਤਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਸਜਾਏ ਗਏ ਅਤੇ ਸੰਗਤ ਨੇ ਕੀਰਤਨ ਦਾ ਆਨੰਦ ਮਾਣਿਆ। ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਇਆ ਗਿਆ।