ਫਿਰੋਜ਼ਪੁਰ: ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਰੋਜ਼ਪੁਰ ਵਿੱਚ ਵੇਰਕਾ ਦੇ ਨਵੇਂ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੁੱਧ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਪਲਾਂਟ ਵਿੱਚ ਦੁੱਧ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਪੈਕਜਿੰਗ ਇੱਥੇ ਕੀਤੀ ਜਾਵੇਗੀ।
ਸੁਖਜਿੰਦਰ ਰੰਧਾਵਾ ਨੇ ਵੇਰਕਾ ਦੁੱਧ ਪਲਾਂਟ ਦਾ ਰੱਖਿਆ ਨੀਂਹ ਪੱਥਰ - Verka milk plant in Ferozepur
ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਰੋਜ਼ਪੁਰ ਵਿੱਚ ਵੇਰਕਾ ਦੇ ਨਵੇਂ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੁੱਧ ਪਲਾਂਟ ਦਾ ਨੀਂਹ ਪੱਥਰ ਰੱਖਿਆ।
ਫਿਰੋਜ਼ਪੁਰ 'ਚ ਸੁਖਜਿੰਦਰ ਰੰਧਾਵਾ ਨੇ ਵੇਰਕਾ ਦੁੱਧ ਪਲਾਂਟ ਦਾ ਰੱਖਿਆ ਨੀਂਹ ਪੱਥਰ
ਰੰਧਾਵਾ ਨੇ ਕਿਹਾ ਕਿ ਕੈਦੀਆਂ ਨੂੰ ਕੰਮ ਫਿਰ ਤੋਂ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਮਦਨ ਹੋਵੇ ਜੇਲ੍ਹ ਸੁਰੱਖਿਆ ਪ੍ਰਬੰਧ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਤੰਜ ਕੱਸ ਦੀਆਂ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਵਿਕਾਸ ਵੇਖ ਕੇ ਕਬਰਾਂ ਗਏ ਹਨ।