ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਬਟਾਲਾ ਪੁਲਿਸ ਵੱਲੋਂ ਦਫ਼ਤਰਾਂ 'ਚ ਪਬਲਿਕ ਡੀਲਿੰਗ ਬੰਦ ਕਰਕੇ ਫ਼ੀਲਡ 'ਤੇ ਡਿਊਟੀ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਤੈਨਾਤ ਕਰਕੇ ਪੂਰੇ ਸ਼ਹਿਰ 'ਚ ਸਖ਼ਤੀ ਕੀਤੀ ਗਈ। ਰਾਤ ਦਾ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਤੇ ਹੋਰਨਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਤੇ ਦੁਕਾਨਦਾਰਾਂ ਅਤੇ ਸ਼ਰਾਬ ਦੇ ਠੇਕਿਆਂ ਦੇ ਚਲਾਨ ਕਟੇ ਗਏ।
ਬਟਾਲਾ ਪੁਲਿਸ ਨੇ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਬਟਾਲਾ ਪੁਲਿਸ ਵੱਲੋਂ ਦਫ਼ਤਰਾਂ 'ਚ ਪਬਲਿਕ ਡੀਲਿੰਗ ਬੰਦ ਕਰਕੇ ਫ਼ੀਲਡ 'ਤੇ ਡਿਊਟੀ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਤੈਨਾਤ ਕਰਕੇ ਪੂਰੇ ਸ਼ਹਿਰ 'ਚ ਸਖ਼ਤੀ ਕੀਤੀ ਗਈ। ਕੋਰੋਨਾ ਮਹਾਂਮਾਰੀ ਦੇ ਚਲਦੇ ਆਏ ਨਵੇਂ ਆਦੇਸ਼ਾਂ ਦੇ ਚੱਲਦੇ ਬਟਾਲਾ ਪੁਲਿਸ ਵੱਲੋਂ ਦੁਕਾਨਾਂ ਬੰਦ ਕਾਰਵਾਈਆਂ ਗਈਆਂ ਅਤੇ ਕਈਆਂ ਦੇ ਚਲਾਨ ਵੀ ਕੱਟੇ ਗਏ। ਐਸਪੀ ਬਟਾਲਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਤੋਂ ਹੀ ਪੁਲਿਸ ਟੀਮ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ 'ਚ ਰਾਤ ਦਾ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਲੋਕਾਂ ਦੇ ਚਲਾਨ ਕੱਟੇ ਗਏ। ਪੁਲਿਸ ਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ।
ਬਟਾਲਾ ਪੁਲਿਸ ਨੇ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਕੋਰੋਨਾ ਮਹਾਂਮਾਰੀ ਦੇ ਚਲਦੇ ਆਏ ਨਵੇਂ ਆਦੇਸ਼ਾਂ ਦੇ ਚੱਲਦੇ ਬਟਾਲਾ ਪੁਲਿਸ ਵੱਲੋਂ ਦੁਕਾਨਾਂ ਬੰਦ ਕਾਰਵਾਈਆਂ ਗਈਆਂ ਅਤੇ ਕਈਆਂ ਦੇ ਚਲਾਨ ਵੀ ਕੱਟੇ ਗਏ। ਐਸਪੀ ਬਟਾਲਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਤੋਂ ਹੀ ਪੁਲਿਸ ਟੀਮ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ 'ਚ ਰਾਤ ਦਾ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਲੋਕਾਂ ਦੇ ਚਲਾਨ ਕੱਟੇ ਗਏ।
ਪੁਲਿਸ ਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ।