ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਮੀਂਹ ਲਗਾਤਾਰ ਜਾਰੀ, ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ - ਪੰਜਾਬ
ਗੁਰਦਾਸਪੁਰ: ਬੀਤੀ ਰਾਤ ਤੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਨਾਲ ਜਿੱਥੇ ਸੂਬੇ ਭਰ ਵਿੱਚ ਠੰਢ ਵੱਧ ਗਈ ਹੈ। ਉੱਥੇ ਹੀ ਗੁਰਦਾਸਪੁਰ ਦੇ ਜ਼ਿਲਾਂ ਦੀਨਾਨਗਰ ਵਿਖੇ ਕਿਸਾਨਾਂ ਦੀਆਂ ਖੜੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
![ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਮੀਂਹ ਲਗਾਤਾਰ ਜਾਰੀ, ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ](https://etvbharatimages.akamaized.net/etvbharat/images/768-512-2389476-thumbnail-3x2-rain.jpg)
ਮੀਂਹ ਕਾਰਨ ਫ਼ਸਲਾਂ ਦਾ ਨੁਕਸਾਨ
ਕਿਸਾਨਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਚੁੱਕਾ ਹੈ ਜਿਸ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ।
ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਮੀਂਹ ਲਗਾਤਾਰ ਜਾਰੀ, ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ