ਗੁਰਦਾਸਪੁਰ: ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਵਧਾਉਣ ਲ਼ਈ ਜਿੱਥੇ ਕੇਂਦਰ ਸਰਕਾਰ ਵੱਖੋਂ ਵੱਖ ਕਾਰਜ ਕਰਦੀ ਆਈ ਹੈ ਉੱਥੇ ਹੀ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦੇਣਾ ਇੱਕ ਸ਼ਲਾਘਾਯੋਗ ਕਦਮ ਹੈ।
ਗੁਰਦਾਸਪੁਰ ਦੇ ਨੌਜਵਾਨ ਨੂੰ ਮਿਲੀ 1 ਕਰੋੜ 17 ਲੱਖ ਦੀ ਸਕਾਲਰਸ਼ਿਪ - scholaship news from gurdaspur
ਜ਼ਿਲ੍ਹਾ ਗੁਰਦਾਸਪੁਰ ਦੇ ਤੁੰਗ ਪਿੰਡ 'ਚ ਰਹਿਣ ਵਾਲੇ ਨੌਜਵਾਨ ਸੁਰਿੰਦਰਪਾਲ ਨੂੰ ਭਾਰਤ ਸਰਕਾਰ ਨੇ 1 ਕਰੋੜ 17 ਲੱਖ ਦੀ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਵਿਦੇਸ਼ ਜਾ ਉੱਚ ਸਿੱਖਿਆ ਪ੍ਰਾਪਤ ਕਰ ਸਕੇ।
ਫ਼ੋਟੋ
ਇਸ ਦੀ ਮਿਸਾਲ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਤੁੰਗ ਦੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਤੁੰਗ ਪਿੰਡ 'ਚ ਰਹਿਣ ਵਾਲੇ ਨੌਜਵਾਨ ਸੁਰਿੰਦਰਪਾਲ ਨੂੰ ਇੱਕ ਕਰੋੜ ਸਤਾਰਾ ਲੱਖ ਦੀ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਵਿਦੇਸ਼ ਜਾ ਉਚੇਰੀ ਸਿੱਖਿਆ ਪ੍ਰਾਪਤ ਕਰ ਸਕੇ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...
Last Updated : Nov 16, 2019, 7:00 PM IST