ਪੰਜਾਬ

punjab

By

Published : Mar 1, 2021, 3:35 PM IST

ETV Bharat / state

7.50 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ

ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ 7.50 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ।

7.50 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ
7.50 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ

ਗੁਰਦਾਸਪੁਰ: ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ 7.50 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਲਿੰਕ ਰੋਡ ਪਿੰਡ ਜੋਈਆਂ ਤੋਂ ਰਾਣੀ ਪਤਨੀ ਰਿੰਕੂ ਵਾਸੀ ਜੋੜਾ ਛੱਤਰਾ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਕਤ ਮਹਿਲਾ ਤੋਂ ਮੋਮੀ ਲਿਫਾਫੇ ਵਿੱਚੋਂ 7.50 ਗ੍ਰਾਮ ਹੈਰੋਇਨ ਅਤੇ ਕੰਪਿਊਟਰਾਈਜ਼ ਕੰਡਾ ਬਰਾਮਦ ਹੋਇਆ।

ਇਹ ਵੀ ਪੜ੍ਹੋ:ਅਕਾਲੀ ਦਲ ਵਿਧਾਨ ਸਭਾ ਦੇ ਘਿਰਾਓ ਲਈ ਹੋਇਆ ਰਵਾਨਾ, ਪੁਲਿਸ ਨੇ ਮਾਰੀਆਂ ਪਾਣੀਆਂ ਦੀਆਂ ਬੁਛਾੜਾਂ

ਪੁਲਿਸ ਨੇ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ

ABOUT THE AUTHOR

...view details