ਸੁਨੀਲ ਜਾਖੜ ਭਰਨਗੇ ਨਾਮਜ਼ਦਗੀ ਪੱਤਰ - Sunil jakhad
ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਤੇ ਲੋਕ ਸਭਾ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਦੌਰ ਜਾਰੀ ਹੈ। ਹਰੇਕ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰ ਰਿਹਾ ਹੈ।
ਫ਼ਾਇਲ ਫ਼ੋਟੋ
ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਦੱਸ ਦਈਏ, ਚੋਣ ਕਮਿਸ਼ਨ ਵਲੋਂ ਨਾਮਜ਼ਦਗੀਆਂ ਭਰਨ ਲਈ 22 ਤੋਂ 29 ਤਰੀਕ ਦਿੱਤੀ ਗਈ ਹੈ। ਇਸ ਦੌਰਾਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ।