ਪੰਜਾਬ

punjab

ETV Bharat / state

ਦੋ ਨੌਜਵਾਨ 8 ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ - ਬਟਾਲਾ

ਬਟਾਲਾ ਪੁਲਿਸ ਨੇ ਨਾਕਾ ਲਗਾ ਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਨ੍ਹਾਂ ਕੋਲ ਚੋਰੀ ਦੇ 8 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।

ਦੋ ਨੌਜਵਾਨ 8 ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

By

Published : Aug 27, 2019, 10:47 AM IST

ਬਟਾਲਾ: ਪੁਲਿਸ ਨੇ 2 ਨੌਜਵਾਨਾਂ ਨੂੰ 8 ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ, ਜੋ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਦੂਸਰੇ ਜਿਲ੍ਹਿਆਂ ਵਿੱਚ ਜਾ ਕੇ ਵੇਚ ਦਿੰਦੇ ਸਨ।

ਥਾਨਾ ਪ੍ਰਭਾਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਦੋਵੇ ਨੌਜਵਾਨ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਚੋਰੀ ਕਰ ਕੇ ਪਿੰਡ ਅਲੀਵਾਲ ਦੇ ਨਜਦੀਕ ਇੱਕ ਗੋਦਾਮ 'ਚ ਰੱਖਦੇ ਸਨ ਅਤੇ ਕੁੱਝ ਸਮਾਂ ਬਾਅਦ ਉਨ੍ਹਾਂ ਨੂੰ ਦੂਸਰੇ ਜਿਲ੍ਹਿਆਂ ਵਿੱਚ ਜਾ ਕੇ ਵੇਚ ਦਿੰਦੇ ਸਨ। ਪੁਲਿਸ ਨੇ ਦੋਹਾਂ ਨੌਜਵਾਨਾਂ ਜੋਬਨਪ੍ਰੀਤ ਸਿੰਘ ਅਤੇ ਗਰਜੰਤ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋ ਨੌਜਵਾਨ 8 ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
ਇਹ ਵੀ ਪੜੋ- ਐਨਆਰਆਈ ਲਾੜੀ ਨੇ ਪੰਜਾਬੀ ਲਾੜੇ ਨੂੰ ਠਗਿਆ, 25 ਲੱਖ ਦੀ ਕੀਤੀ ਲੁੱਟ

ABOUT THE AUTHOR

...view details