ਗੁਰਦਾਸਪੁਰ:ਸੂਬੇ ਦੇ ਵਿੱਚ ਚੋਣਾ ਦਾ ਬਿਗੁਲ ਵੱਜ ਚੁੱਕਾ ਹੈ ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਭਾਰਤ ਇੱਕ ਬਹੁਤ ਵੱਡਾ ਲੋਕਤੰਤਰ ਦੇਸ਼ ਹੈ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਮੁਹਿੰਮ ਚਲਾਈਜਾ ਰਹੀ ਹੈ। ਇਸ ਦੇ ਤਹਿਤ ਅੱਜ ਬਟਾਲਾ ਦੇ ਆਰ.ਆਰ.ਬਾਵਾ ਕਾਲਜ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚਜ਼ਿਲ੍ਹਾਚੋਣ ਅਫ਼ਸਰ ਵਿਪੁਲ ਉੱਜਵਲ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ।
ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਸ਼ੁਰੂ
ਜਿਲ੍ਹਾਂ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਕੀਤੀ ਅਪੀਲ ਕਿ ਆਪਣੀ ਵੋਟ ਕਿਸੇ ਡਰ-ਭੈਅ ਜਾਂ ਲਾਲਚ ਦੇ ਬਿਨਾਂ ਵੋਟ ਪਾਉਣੀ ਚਾਹੀਦੀ ਹੈ।
VOTE SEMINAR
ਜਿਸ ਵਿੱਚ ਈ.ਵੀ.ਐੱਮ.ਅਤੇ ਵੀ.ਵੀ. ਪੈਟ ਮਸ਼ੀਨਾਂ ਬਾਰੇ ਸਮਝਾਇਆ ਗਿਆ ਇਸ ਦੇ ਨਾਲ ਹੀ ਹਰ ਵੋਟਰ ਨੂੰ ਆਪਣੀ ਵੋਟ ਉਮੀਦਵਾਰ ਨੂੰ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਵੋਟਪਾਉਣੀ ਚਾਹੀਦੀ ਹੈ।