ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ 164 ਨਵੇਂ ਕੋਰੋਨਾ ਮਰੀਜ਼ਾ ਦੀ ਪੁਸ਼ਟੀ ਹੋਈ ਹੈ ਤੇ 5 ਮਰੀਜ਼ਾਂ ਦੀ ਮੌਤ ਹੋ ਗਈ ਹੈ। 164 ਪੌਜ਼ੀਟਿਵ ਮਰੀਜ਼ਾਂ ਦੇ ਆਉਣ ਨਾਲ ਪੌਜ਼ੀਟਿਵ ਮਰੀਜਾਂ ਦੀ ਗਿਣਤੀ 9,815 ਹੋਈ। ਜ਼ਿਲ੍ਹੇ ਵਿੱਚ 5 ਦੀ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 401 ਹੋ ਗਈ ਹੈ।
ਹੁਸ਼ਿਆਰਪੁਰ 'ਚ 164 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, 5 ਦੀ ਹੋਈ ਮੌਤ - corona patients
ਜ਼ਿਲ੍ਹੇ ਵਿੱਚ 164 ਨਵੇਂ ਕੋਰੋਨਾ ਮਰੀਜ਼ਾ ਦੀ ਪੁਸ਼ਟੀ ਹੋਈ ਹੈ। 164 ਪੌਜ਼ੀਟਿਵ ਮਰੀਜ਼ਾਂ ਦੇ ਆਉਣ ਨਾਲ ਪੌਜ਼ੀਟਿਵ ਮਰੀਜਾਂ ਦੀ ਗਿਣਤੀ 9815 ਹੋਈ। ਜ਼ਿਲ੍ਹੇ ਵਿੱਚ 5 ਦੀ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 401 ਹੋ ਗਈ ਹੈ।
ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਜ਼ਿਲ੍ਹੇ ਵਿੱਚ 2,908 ਨਵੇਂ ਸੈਂਪਲ ਲਏ ਗਏ ਹਨ ਅਤੇ 3689 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 164 ਨਵੇਂ ਪੌਜ਼ੀਟਿਵ ਮਰੀਜ਼ ਦੀ ਪੁਸ਼ਟੀ ਨਾਲ ਕੁੱਲ ਪੌਜ਼ੀਟਿਵ ਮਰੀਜਾਂ ਦੀ ਗਿਣਤੀ 9,815 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਵਿੱਚ 3,41,117 ਸੈਂਪਲ ਲਏ ਗਏ ਹਨ ਜ਼ਿਨ੍ਹਾਂ ਵਿੱਚੋ 327880 ਸੈਂਪਲ ਨੈਗੇਟਿਵ , 5,089 ਸੈਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ।
ਐਕਟਿਵ ਕੈਸਾਂ ਦੀ ਗਿਣਤੀ 979 ਹੈ ਜਦ ਕਿ 8,814 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 401 ਹੈ।