ਹੁਸ਼ਿਆਰਪੁਰ:ਜਿੱਥੇ ਦੇਸ਼ ਭਰ ਦੇ ਵਿੱਚ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਉਥੇ ਹੀ ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ਤੇ ਬਾਬੂ ਮੰਗੂ ਰਾਮ ਦੀ ਸਮਾਰਕ ਤੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਉਤਸਵ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਡਾ ਭੀਮ ਰਾਓ ਅੰਬੇਦਕਰ ਦੀ ਫੋਟੋ ਤੇ ਫੁੱਲ ਚੜਾਏ।
ਗੜ੍ਹਸ਼ੰਕਰ ਵਿੱਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਦਾ ਜਨਮ ਉਤਸਵ ਮਨਾਇਆ - ਡਾ ਭੀਮ ਰਾਓ ਅੰਬੇਦਕਰ ਦਾ ਜਨਮ ਉਤਸਵ
ਦੇਸ਼ ਭਰ ਦੇ ਵਿੱਚ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਉਥੇ ਹੀ ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ਤੇ ਬਾਬੂ ਮੰਗੂ ਰਾਮ ਦੀ ਸਮਾਰਕ ਤੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਉਤਸਵ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ।
ਗੜ੍ਹਸ਼ੰਕਰ ਵਿੱਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਦਾ ਜਨਮ ਉਤਸਵ ਮਨਾਇਆ
ਗੁਰਦਿਆਲ ਸਿੰਘ ਭਨੋਟ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਦੀ ਅੱਜ ਜ਼ਰੂਰਤ ਹੈ। ਦੇਸ਼ ਦੇ ਪ੍ਰਤੀ ਡਾ ਭੀਮ ਰਾਓ ਅੰਬੇਦਕਰ ਦੀ ਦਿੱਤੀ ਹੋਈ ਦੇਣ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ ਇਸ ਮੌਕੇ ਡਾ ਭੀਮ ਰਾਓ ਅੰਬੇਦਕਰ ਦੇ ਜੀਵਨ ਦੇ ਉੱਤੇ ਜਾਗਰੂਕ ਵੀ ਕੀਤਾ ਗਿਆ।