ਹੁਸ਼ਿਆਰਪੁਰ: ਜਲੰਧਰ ਪਠਾਨਕੋਟ ਮੁੱਖ ਮਾਰਗ 'ਤੇ ਮੁਕੇਰੀਆਂ ਦੇ ਜਰਵਾਲ ਨੇੜੇ ਇੱਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਸ ਦਰੱਖਤ ਨਾਲ ਟਕਰਾ ਗਈ ਜਿਸ ਕਰਕੇ 3 ਦੀ ਮੌਤ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਡਰਾਈਵਰ ਤੇ ਕੰਡਕਟਰ ਦੀ ਵੀ ਮੌਤ ਹੋ ਗਈ।
ਜਲੰਧਰ ਪਠਾਨਕੋਟ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ, 3 ਦੀ ਮੌਤ, ਕਈ ਜ਼ਖ਼ਮੀ - ਮੁਕੇਰੀਆਂ ਦੇ ਜਰਵਾਲ ਦੇ ਨੇੜੇ ਵਾਪਰੇ ਹਾਦਸੇ ਵਿੱਚ ਮੌਤ
ਜਲੰਧਰ ਪਠਾਨਕੋਟ ਮੁੱਖ ਮਾਰਗ 'ਤੇ ਮੁਕੇਰੀਆਂ ਦੇ ਜਰਵਾਲ ਨੇੜੇ ਇੱਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਹੁਸ਼ਿਆਰਪੁਰ ਵਿੱਚ ਹਾਦਸਾ
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁਕੇਰੀਆਂ ਦੇ ਐਸਡੀਐਮ ਅਸ਼ੋਕ ਕੁਮਾਰ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਪੁੱਛਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।