ਹੁਸ਼ਿਆਰਪੁਰ: ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਮਿਗ-29 ਗੜ੍ਹਸ਼ੰਕਰ ਦੇ ਰੁੜਕੀ ਖ਼ਾਸ ਕੋਲ ਪਿੰਡ ਸਮੁੰਦਰਾ ਵਿੱਚ ਕਰੀਬ 11 ਵਜੇ ਡਿੱਗ ਗਿਆ। ਹਾਦਸੇ ਦੌਰਾਨ ਉਸ ਨੂੰ ਅੱਗ ਲੱਗ ਗਈ ਪਰੰਤੂ ਪਾਈਲਟ ਦਾ ਇਸ ਹਾਦਸੇ 'ਚ ਵਾਲ-ਵਾਲ ਬਚਾਅ ਹੋ ਗਿਆ। ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਗੜ੍ਹਸ਼ੰਕਰ ਕੋਲ ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
ਹੁਸ਼ਿਆਰਪੁਰ: ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਮਿਗ-29 ਗੜ੍ਹਸ਼ੰਕਰ ਦੇ ਰੁੜਕੀ ਖ਼ਾਸ ਕੋਲ ਪਿੰਡ ਸਮੁੰਦਰਾ ਵਿੱਚ ਕਰੀਬ 11 ਵਜੇ ਡਿੱਗ ਗਿਆ। ਹਾਦਸੇ ਦੌਰਾਨ ਉਸ ਨੂੰ ਅੱਗ ਲੱਗ ਗਈ ਪਰੰਤੂ ਪਾਈਲਟ ਦਾ ਇਸ ਹਾਦਸੇ 'ਚ ਵਾਲ-ਵਾਲ ਬਚਾਅ ਹੋ ਗਿਆ। ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਗੜ੍ਹਸ਼ੰਕਰ ਕੋਲ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
ਉੱਥੇ ਹੀ ਇਸ ਹਾਦਸੇ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਪਾਈਲਟ ਨੂੰ ਸੁਰੱਖਿਆਤ ਬਾਹਰ ਕੱਢਿਆ ਗਿਆ।
ਇਸ ਦੇ ਨਾਲ ਹੀ ਕੈਪਟਨ ਨੇ ਪਾਈਲਟ ਦੀ ਸਹਾਇਤਾ ਲਈ ਤੁਰੰਤ ਭੱਜਣ ਲਈ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਲਿਖਿਆ ਕਿ ਤੁਹਾਡੇ ਸਾਰਿਆਂ 'ਤੇ ਮਾਣ ਹੈ।
Last Updated : May 8, 2020, 2:49 PM IST