ਪੰਜਾਬ

punjab

ETV Bharat / state

ਬੀਜੇਪੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਵਿਰੋਧ - Cabinet Minister

ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦਾ ਕਹਿਣਾ ਹੈ ਕਿ ਸ਼ਾਮ ਸੁੰਦਰ ਅਰੋੜਾ ਨੇ ਵੱਡੇ ਪੱਧਰ ਦੇ ਘੁਟਾਲੇ ਕੀਤੇ ਹਨ।ਉਨ੍ਹਾਂ ਕਿਹਾ ਹੈ ਕਿ ਕਮਿਊਨਟੀ ਹਾਲ ਗਰੀਬਾ ਦੇ ਬਹਾਨੇ ਇਹ ਆਪਣੇ ਨਜ਼ਦੀਕੀਆਂ ਨੂੰ ਲਾਹਾ ਦੇਣਗੇ।

ਬੀਜੇਪੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਵਿਰੋਧ
ਬੀਜੇਪੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਵਿਰੋਧ

By

Published : Aug 16, 2021, 12:09 PM IST

ਹੁਸ਼ਿਆਰਪੁਰ:ਕੈਬਨਿਟ ਮੰਤਰੀ (Cabinet Minister) ਸੁੰਦਰ ਸ਼ਾਮ ਅਰੋੜਾ ਵੱਲੋਂ ਹੁਸ਼ਿਆਰਪੁਰ ਕਮਿਊਨਟੀ ਹਾਲ ਦਾ ਉਦਘਾਟਨ ਕੀਤਾ ਗਿਆ।ਇਸ ਦੌਰਾਨ ਬੀਜੇਪੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਵਿਰੋਧ ਕੀਤਾ ਗਿਆ।ਇਸ ਮੌਕੇ ਬੀਜੇਪੀ ਵਰਕਰਾਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਬੀਜੇਪੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਵਿਰੋਧ

ਬੀਜੇਪੀ ਵਰਕਰਾਂ ਵੱਲੋਂ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦਾ ਕਹਿਣਾ ਹੈ ਕਿ ਸ਼ਾਮ ਸੁੰਦਰ ਅਰੋੜਾ ਨੇ ਵੱਡੇ ਪੱਧਰ ਦੇ ਘੁਟਾਲੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਕਮਿਊਨਟੀ ਹਾਲ ਗਰੀਬਾਂ ਦੇ ਬਹਾਨੇ ਇਹ ਆਪਣੇ ਨਜ਼ਦੀਕੀਆਂ ਨੂੰ ਲਾਹਾ ਦੇਣਗੇ।

ਤੀਕਸ਼ਣ ਸੂਦ ਨੇ ਕਿਹਾ ਹੈ ਕਿ ਹਾਲ ਬਣਾਉਣ ਲਈ ਇਸ ਨੇ ਆਪਣੇ ਹੀ ਨਜ਼ਦੀਕੀ ਵਿਅਕਤੀਆਂ ਨੂੰ ਠੇਕੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਲੋਕਾਂ ਨਾਲ ਧੱਕਾ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ ਹਾਲ ਦੀ ਸੰਭਾਲ ਕਮੇਟੀ ਵਿਚ ਵੀ ਉਨ੍ਹਾਂ ਨੇ ਆਪਣੇ ਹੀ ਨੇੜੇ ਦੇ ਵਿਅਕਤੀਆਂ ਨੂੰ ਲਿਆ ਹੈ।

ਇਹ ਵੀ ਪੜੋ: ਜਾਣੋ ਭਾਦੋਂ ਦੇ ਮਹੀਨੇ ਕੀ ਹੁੰਦਾ ਹੈ ਖ਼ਾਸ ?

ABOUT THE AUTHOR

...view details