ਹੁਸ਼ਿਆਰਪੁਰ:ਟਾਂਡਾ ਰੇਲਵੇ ਲਾਈਨਾਂ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ 20 ਦੇ ਕਰੀਬ ਗਾਵਾਂ ਦੇ ਸਿਰ ਵੱਡੇ ਹੋਏ ਮਿਲੇ। ਦੱਸ ਦਈਏ ਕਿ ਬੀਤੀ ਰਾਤ ਕੁੱਝ ਅਣਪਛਾਤੇ ਲੋਕਾਂ ਵਲੋਂ ਟਾਂਡਾ ਸ਼ਹਿਰ ਦੇ ਦਸ਼ਮੇਸ਼ ਨਗਰ ਨੇੜੇ ਰੇਲਵੇ ਲਾਈਨਾਂ ਕੋਲ ਕਰੀਬ 18 ਤੋਂ 20 ਗਾਂਵਾਂ ਨੂੰ ਵੱਢ ਕੇ ਕਤਲ (Cow slaughter in Tanda Uramur) ਕਰ ਦਿੱਤਾ ਗਿਆ ਹੈ।
ਇਹ ਵੀ ਪੜੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ