ਪੰਜਾਬ

punjab

ETV Bharat / state

ਗੜ੍ਹਸ਼ੰਕਰ ਦੇ ਪਿੰਡਾਂ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ - ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ

ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ।

ਪੰਜਾਬ ਸਰਕਾਰ ਨੇ ਗੜ੍ਹਸ਼ੰਕਰ ਦੇ ਪਿੰਡਾ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ
ਪੰਜਾਬ ਸਰਕਾਰ ਨੇ ਗੜ੍ਹਸ਼ੰਕਰ ਦੇ ਪਿੰਡਾ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ

By

Published : Mar 1, 2021, 7:57 PM IST

ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਹ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਤੇ ਜਨਰਲ ਸਕੱਤਰ ਨੇ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਨੰਗਲਾਂ, ਘਾਗੋਂ ਰੋੜਾਵਾਲੀ ਅਤੇ ਹੋਰ ਪਿੰਡਾਂ ਦੇ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਰੱਖੇ ਹੋਏ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ।

ਗੜ੍ਹਸ਼ੰਕਰ ਦੇ ਪਿੰਡਾਂ ਲਈ 19 ਕਰੋੜ ਰੁਪਏ ਦੀ ਰਾਸ਼ੀ ਜਾਰੀ

ਇਸ ਮੌਕੇ ਲਵ ਕੁਮਾਰ ਗੋਲਡੀ ਕਾਂਗਰਸ ਨੇ ਪੰਜਾਬ ਸਰਕਾਰ ਵੱਲੋ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਰਾਜ ਪੱਧਰੀ ਸਮਾਗਮ ਲਈ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੋਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਦੀ ਤਰੱਕੀ ਲਈ ਵਚਨਬੰਧ ਹੈ।

ABOUT THE AUTHOR

...view details