ਪੰਜਾਬ

punjab

ETV Bharat / state

ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਮਿਲੀ ਲਾਸ਼ - ਨਵਾਂਸ਼ਹਿਰ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਰੋਡ 'ਤੇ ਪੈਂਦੇ ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਇੱਕ ਨੌਜਵਾਨ ਦੀ ਲਾਸ਼ (Corpse) ਬਰਾਮਦ ਹੋਈ ਹੈ। ਜਿਸ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਮਿਲੀ ਲਾਸ਼
ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਮਿਲੀ ਲਾਸ਼

By

Published : Jul 31, 2021, 11:07 PM IST

ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਰੋਡ 'ਤੇ ਪੈਂਦੇ ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਇੱਕ ਨੌਜਵਾਨ ਦੀ ਲਾਸ਼ (Corpse) ਬਰਾਮਦ ਹੋਈ ਹੈ। ਜਿਸ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਫੋਨ ਦੁਆਰਾ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ।ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਮਿਲੀ ਲਾਸ਼

ਪੁਲਿਸ ਨੇ ਮੁੱਢਲੀ ਜਾਂਚ ਦੌਰਾਨ ਦੱਸਿਆ ਕਿ ਮ੍ਰਿਤਕ ਨੌਜਵਾਨ ਵੱਲੋਂ ਕੋਈ ਨਸ਼ਾ ਕੀਤਾ ਹੋਇਆ ਲਗਦਾ ਹੈ। ਮਿਤ੍ਰਕ ਨੌਜਵਾਨ ਦੀ ਪਹਿਚਾਣ ਪਰਮਵੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸਲੋਹ ਜ਼ਿਲ੍ਹਾ ਨਵਾਂਸ਼ਹਿਰ ਸ਼ਹਿਰ ਵਜੋਂ ਹੋਈ।

ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਭਾਰਤ ਨੇ ਪਾਕਿਸਤਾਨ ਪ੍ਰਤੀ ਦਿਖਾਈ ਨਰਮ ਦਿਲੀ, ਦੇਖੋ ਕੀਤਾ ਇਹ ਕੰਮ

ABOUT THE AUTHOR

...view details