ਪੰਜਾਬ

punjab

ETV Bharat / state

ਆਪ ਨੇ ਪ੍ਰੈਸ ਕਾਨਫਰੰਸ ਕਰ ਕੈਪਟਨ ਸਰਕਾਰ ਨੂੰ ਖੂਬ ਲਾਏ ਰਗੜੇ - ਪੋਸਟ ਮ੍ਰੈਟਿਕ ਸਕਾਲਰਸ਼ਿਪ

ਹਰਪਾਲ ਚੀਮਾ ਨੇ ਕਿਹਾ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਨਾਲ ਚੱਲ ਰਹੀ ਲੜਾਈ 'ਚ ਕੈਪਟਨ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ।

Aam aadmi party punjab press conference
ਆਪ ਨੇ ਪ੍ਰੈਸ ਕਾਨਫਰੰਸ ਕਰ ਕੈਪਟਨ ਸਰਕਾਰ ਨੂੰ ਖੂਬ ਲਾਏ ਰਗੜੇ

By

Published : Sep 2, 2020, 9:36 PM IST

ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਵਿਖੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਦੀ ਅਗਵਾਈ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਨਾਲ ਚੱਲ ਰਹੀ ਲੜਾਈ 'ਚ ਕੈਪਟਨ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ।

ਆਪ ਨੇ ਪ੍ਰੈਸ ਕਾਨਫਰੰਸ ਕਰ ਕੈਪਟਨ ਸਰਕਾਰ ਨੂੰ ਖੂਬ ਲਾਏ ਰਗੜੇ

ਹਰਪਾਲ ਚੀਮਾ ਨੇ ਕਿਹਾ ਕਿ ਵੀਕਐਂਡ ਲੌਕਡਾਊਨ ਹੋਰ ਕਿਸੇ ਵੀ ਸੂਬੇ ਵਿੱਚ ਨਹੀਂ ਲਗਾਇਆ ਗਿਆ। ਚੀਮਾ ਨੇ ਕਿਹਾ ਇਸ ਲਈ ਕੈਪਟਨ ਨੂੰ ਚਾਹੀਦਾ ਹੈ ਕਿ ਵੈਕਐਂਡ ਲੌਕਡਾਊਨ ਲਗਾਉਣ ਸਬੰਧੀ ਦੁਬਾਰਾ ਫੈਸਲਾ ਲੈਣਾ ਚਾਹੀਦਾ ਹੈ।

ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਰੇਤ, ਸ਼ਰਾਬ, ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ। ਚੀਮਾ ਨੇ ਕਿਹਾ ਪਹਿਲਾਂ ਇਨ੍ਹਾਂ ਮਾਫੀਆ ਦੀ ਅਗਵਾਈ ਅਕਾਲੀ ਦਲ ਕਰਦਾ ਹੁੰਦਾ ਸੀ ਅਤੇ ਹੁਣ ਕੈਪਟਨ ਕਰ ਰਹੀ ਹੈ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਪੋਸਟ ਮ੍ਰੈਟਿਕ ਸਕਾਲਰਸ਼ਿਪ ਵਿੱਚ ਹੋਏ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ।

ABOUT THE AUTHOR

...view details