ਜਲੰਧਰ: ਫਿਲੌਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਕਸੀਜਨ ਲੈਵਲ ਚੈਕ ਕਰਨ ਲਈ ਘਰ-ਘਰ ਜਾ ਕੇ ਲੋਕਾਂ ਦਾ ਆਕਸੀਜਨ ਲੈਵਲ ਚੈਕ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਰਗੀ ਮਹਾਂਮਾਰੀ 'ਚ ਜੇਕਰ ਕਿਸੇ ਵਿਅਕਤੀ ਵਿੱਚ ਆਕਸੀਜਨ ਦੀ ਕਮੀ ਹੈ, ਜਾਂ ਕਿਸੇ ਵਿੱਚ ਕੋਰੋਨਾ ਦੇ ਲੱਛਣ ਹਨ ਤਾਂ ਉਨ੍ਹਾਂ ਨੂੰ ਲੋਕਾਂ ਨੂੰ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਕੇ ਇਲਾਜ਼ ਕਰਵਾਇਆ ਜਾ ਸਕਦਾ ਹੈ।
'ਆਪ' ਵਰਕਰਾਂ ਨੇ ਲੋਕਾਂ ਦਾ ਆਕਸੀਜਨ ਲੈਵਲ ਕੀਤਾ ਚੈਕ - ਰੋਨਾ ਤੋਂ ਪੀੜਤ ਲੋਕਾਂ ਦਾ ਵੀ ਜਲਦ ਪਤਾ
ਜਲੰਧਰ ਦੇ ਫਿਲੌਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਕਸੀਜਨ ਲੈਵਲ ਚੈਕ ਕਰਨ ਲਈ ਘਰ-ਘਰ ਜਾ ਕੇ ਲੋਕਾਂ ਦਾ ਆਕਸੀਜਨ ਲੈਵਲ ਚੈਕ ਕੀਤਾ ਗਿਆ।
ਆਪ ਦੇ ਵਰਕਰਾਂ ਨੇ ਲੋਕਾਂ ਦਾ ਆਕਸੀਜਨ ਲੈਵਲ ਕੀਤਾ ਚੈਕ
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੋਰੋਨਾ ਤੋਂ ਪੀੜਤ ਲੋਕਾਂ ਦਾ ਵੀ ਜਲਦ ਪਤਾ ਲਗਾਇਆ ਜਾ ਸਕਦਾ ਹੈ ਅਤੇ ਇਸ ਬਿਮਾਰੀ ਦੇ ਘੇਰੇ ਵਿੱਚ ਆਉਣ ਤੋਂ ਪਹਿਲਾਂ ਹੀ ਇਸ ਬਿਮਾਰੀ 'ਤੇ ਰੋਕਥਾਮ ਦੇ ਲਈ ਡਾਕਟਰਾਂ ਦੀ ਮਦਦ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਸਭ ਲੋਕਾਂ ਨੂੰ ਰਲ ਮਿਲ ਕੇ ਦੇਣਾ ਚਾਹੀਦਾ ਹੈ।