ਜਲੰਧਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ। ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।
10 ਦਿਨਾਂ ਦੇ ਲਈ ਪੁਲਿਸ ਰਿਮਾਂਡ ਉੱਤੇ ਗੈਂਗਸਟਰ ਲਾਰੈਂਸ ਬਿਸ਼ਨੋਈ - Gangster Lawrence Bishnoi on police remand
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਗੈਂਗਸਟਰ ਲਾਰੈਂਸ ਬਿਸ਼ਨੋਈ
ਖ਼ਬਰ ਦਾ ਅਪਡੇਟ ਜਾਰੀ ਹੈ...
Last Updated : Oct 21, 2022, 12:54 PM IST