ਪੰਜਾਬ

punjab

ETV Bharat / state

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 7 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

GOLD AND SILVER RATES IN PUNJAB
GOLD AND SILVER RATES IN PUNJAB

By

Published : Dec 7, 2022, 8:51 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:UPSC Mains Result 2022 ਦੀ ਘੋਸ਼ਣਾ, ਜਾਣੋ ਕਿਵੇਂ ਤੁਸੀਂ ਦੇਖ ਸਕਦੇ ਹੋ ਆਪਣਾ ਨਤੀਜਾ

  • 07 ਦਸੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,900 53,100 -200
ਬਠਿੰਡਾ 10 53,500 53,300 +200
ਜਲੰਧਰ 10 53,600 53,900 -300
ਸੋਨਾ ਚਾਂਦੀ ਦੀਆਂ ਕੀਮਤਾਂ
  • 07 ਦਸੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,600 61,400 +200
ਬਠਿੰਡਾ 1 61,500 61,800 -300
ਜਲੰਧਰ 1 61,600 61,700 -100

ਇਹ ਵੀ ਪੜ੍ਹੋ:Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ABOUT THE AUTHOR

...view details