ਪੰਜਾਬ

punjab

ETV Bharat / state

Gold and silver rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ - ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 21 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab
Gold and silver rates in Punjab

By

Published : Oct 21, 2022, 9:36 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

  • 21 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,800 52,300 -500
ਬਠਿੰਡਾ 10 52,500 52,900 -400
ਜਲੰਧਰ 10 52,600 52,200 +400
Gold and silver rates in Punjab
  • 21 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,300 62,000 +300
ਬਠਿੰਡਾ 1 60,700 61,000 -300
ਜਲੰਧਰ 1 60,800 60,300 +500

ਇਹ ਵੀ ਪੜ੍ਹੋ:Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

ABOUT THE AUTHOR

...view details