ਜਲੰਧਰ: ਪੰਜਾਬ ਵਿੱਚ ਲਗਾਤਾਰ ਕਰਫਿਊ ਜਾਰੀ ਹੈ ਅਤੇ ਇਸ ਦੌਰਾਨ ਲੋਕਾਂ ਦੀਆਂ ਘਰੇਲੂ ਵਰਤੋਂ ਦੀਆਂ ਚੀਜ਼ਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਲਗਾਤਾਰ ਉਪਰਾਲੇ ਕਰ ਰਿਹਾ ਹੈ। ਲੋਕਾਂ ਕੋਲ ਰੁਜ਼ਗਾਰ ਨਾ ਹੋਣ ਕਾਰਨ ਜਨਤਾ ਤੋਂ ਬੋਝ ਘਟਾਓਣ ਲਈ ਪ੍ਰਸ਼ਾਸਨ ਨੇ ਸਬਜ਼ੀਆਂ ਦੀਆਂ ਕੀਮਤਾਂ ਨਿਰਧਾਰਿਤ ਕੀਤੀਆਂ ਹਨ ਅਤੇ ਇਨ੍ਹਾਂ ਕੀਮਤਾਂ 'ਤੇ ਹੀ ਰਿਹੜੀ ਵਾਲੇ ਅੱਗੇ ਸਬਜ਼ੀ ਮੰਡੀ ਤੋਂ ਸਬਜ਼ੀ ਲਿਆ ਕੇ ਲੋਕਾਂ ਦੇ ਘਰ ਤੱਕ ਸਪਲਾਈ ਕਰਦੇ ਹਨ। ਮੰਡੀ ਵਿੱਚ ਵੀ ਵੱਡੇ ਠੇਕੇਦਾਰਾਂ ਨੂੰ ਹੀ ਜਾਣ ਦੀ ਇਜਾਜ਼ਾਤ ਹੈ।
ਜਾਣੋ ਪੰਜਾਬ 'ਚ ਅੱਜ ਕੀ ਹਨ ਸਬਜ਼ੀਆਂ ਦੇ ਭਾਅ - dministration sells vegetables at fixed rate
ਜਲੰਧਰ ਦੀ ਸਬਜ਼ੀ ਮੰਡੀ 'ਚ ਅੱਜ ਕਿਹੜੀ ਸਬਜ਼ੀ ਕਿੰਨੀ ਕੁ ਮਹਿੰਗੀ ਅਤੇ ਕਿਹੜੀ ਸਬਜ਼ੀ ਤੁਹਾਡੀ ਖ਼ਰੀਦ ਤੋਂ ਹੈ ਪਰੇ ਜਾਣੋ ਹੇਠਲੀ ਤਸਵੀਰ ਰਾਹੀਂ।
punjab mandi ratea
ਅੱਜ ਜਲੰਧਰ ਦੀ ਸਬਜ਼ੀ ਮੰਡੀ 'ਚ ਕੀ ਕੀਮਤਾਂ ਹਨ ਇਸ ਸੰਬੰਧੀ ਹੇਠਲੇ ਬਣੇ ਚਾਰਟ ਤੋਂ ਜਾਣੋ-