ਪੰਜਾਬ

punjab

ETV Bharat / state

ਕਬੱਡੀ ਖਿਡਾਰੀ ਦੀ ਦਰਦਨਾਕ ਹਾਦਸੇ 'ਚ ਮੌਤ - ਹਾਦਸੇ ’ਚ ਇੱਕ ਨੌਜਵਾਨ ਦੀ ਮੌਤ

ਕਸਬਾ ਗੁਰਾਇਆ ਦੇ ਮੇਨ ਹਾਈਵੇ ’ਤੇ ਇੱਕ ਦਰਦਨਾਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਜ਼ਖਮੀ ਹੋ ਗਿਆ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਭਿਆਨਕ ਸੜਕ ਹਾਦਸੇ ’ਚ ਹੋਈ ਕਬੱਡੀ ਖਿਡਾਰੀ ਦੀ ਮੌਤ
ਭਿਆਨਕ ਸੜਕ ਹਾਦਸੇ ’ਚ ਹੋਈ ਕਬੱਡੀ ਖਿਡਾਰੀ ਦੀ ਮੌਤ

By

Published : Apr 8, 2021, 4:56 PM IST

ਜਲੰਧਰ: ਕਸਬਾ ਗੁਰਾਇਆ ਦੇ ਮੇਨ ਹਾਈਵੇ ’ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਦਸਾ ਇਨ੍ਹਾਂ ਜਿਆਦਾ ਮੌਕੇ ਤੇ ਹੀ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਗੱਡੀ ਸਵਾਰ ਨੌਜਵਾਨ ਫਗਵਾੜਾ ਤੋਂ ਆਪਣੇ ਪਿੰਡ ਵੱਲ ਨੂੰ ਆ ਰਹੇ ਸੀ ਪਰ ਗੁਰਾਇਆ ਦੇ ਕੋਲ ਗੱਡੀ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਕਾਰ ਪਲਟ ਗਈ। ਜਿਸ ਕਾਰਨ ਹਾਦਸੇ ’ਚ ਕਾਰ ਸਵਾਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ।

ਭਿਆਨਕ ਸੜਕ ਹਾਦਸੇ ’ਚ ਹੋਈ ਕਬੱਡੀ ਖਿਡਾਰੀ ਦੀ ਮੌਤ

ਕਬੱਡੀ ਖਿਡਾਰੀ ਦੀ ਹੋਈ ਮੌਤ

ਹਾਦਸੇ ਦੀ ਜਾਣਕਾਰੀ ਮਿਲਦੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਅਮਰਜੀਤ ਰਾਮ ਅਤੇ ਆਂਚਲ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਢੰਡਾ ਆਪਣੀ ਆਲਟੋ ਕਾਰ ਚ ਫਗਵਾੜਾ ਵੱਲੋਂ ਆਪਣੇ ਪਿੰਡ ਨੂੰ ਆ ਰਹੇ ਸੀ ਪਰ ਰਸਤੇ ਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਫਿਲਹਾਲ ਉਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤ ਸਰੀਰ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜੋ: 400 ਸਾਲਾ ਪ੍ਰਕਾਸ਼ ਪੁਰਬ: ਕੈਪਟਨ ਨੇ ਮੋਦੀ ਨੂੰ 937 ਕਰੋੜ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੀ ਕੀਤੀ ਅਪੀਲ

ABOUT THE AUTHOR

...view details