ਜਲੰਧਰ: ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਮੁੜ ਤੋਂ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਇਸ ਲਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਡਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਦਾ ਐਲਾਨ ਕੀਤਾ ਹੈ।
ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਜਲੰਧਰ 'ਚ ਲੱਗਾ ਨਾਇਟ ਕਰਫ਼ਿਊ - ਜਲੰਧਰ
ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਦਾ ਐਲਾਨ ਕੀਤਾ ਹੈ।
ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਜਲੰਧਰ 'ਚ ਲੱਗਾ ਨਾਇਟ ਕਰਫ਼ਿਊ
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।