ਜਲੰਧਰ:ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਪੁਲਿਸ ਵੱਲੋਂ ਹਰ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੀ ਫਿਲੌਰ ਦੇ ਪਿੰਡ ਥਾਣਾ ਔੜ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਲੜਕੀ ਤੋਂ 30 ਨਸ਼ੀਲੇ ਟੀਕੇ ਬਰਾਮਦ।
ਹੁਣ ਜਲੰਧਰ ਦੀ ਕੁੜੀ ਤੋਂ ਫੜੇ ਨਸ਼ੀਲੇ ਟੀਕੇ - Now drug injections seized from Jalandhar girl
ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਪੁਲਿਸ ਵੱਲੋਂ ਹਰ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੀ ਫਿਲੌਰ ਦੇ ਪਿੰਡ ਥਾਣਾ ਔੜ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਲੜਕੀ ਤੋਂ 30 ਨਸ਼ੀਲੇ ਟੀਕੇ ਬਰਾਮਦ।
Punjab s daughters deed s drug injections found
ਉਨ੍ਹਾਂ ਨੇ ਦੱਸਿਆ ਕਿ ਲੜਕੀ ਤੇ ਪਹਿਲਾਂ ਵੀ ਅਦਾਲਤ ਵਿੱਚ ਇੱਕ ਮਾਮਲਾ ਚੱਲ ਰਿਹਾ ਹੈ ਤੇ ਉਹ ਵੀ ਨਸ਼ੇ ਦਾ ਹੀ ਹੈ। ਫਿਲਹਾਲ ਉਨ੍ਹਾਂ ਵੱਲੋਂ ਉਕਤ ਲੜਕੀ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।