ਜਲੰਧਰ: ਫਿਲੌਰ ਦੇ ਰੇਲਵੇ ਸਟੇਸ਼ਨ ਤੋਂ ਕੁੱਝ ਹੀ ਦੂਰੀ ਉੱਤੇ ਇੱਕ ਵਿਅਕਤੀ ਦੀ ਰੇਲ ਲਾਈਨ ਤੇ ਮ੍ਰਿਤਕ ਦੇਹ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਰੇਲ ਦੀ ਚਪੇਟ ਵਿੱਚ ਆਉਣ ਦੇ ਨਾਲ ਮੌਤ ਹੋ ਗਈ ਹੈ।
ਟਰੇਨ ਦੀ ਚਪੇਟ 'ਚ ਆਉਣ ਨਾਲ ਹੋਈ 1 ਵਿਅਕਤੀ ਦੀ ਮੌਤ
ਫਿਲੌਰ ਦੇ ਰੇਲਵੇ ਸਟੇਸ਼ਨ ਤੋਂ ਕੁੱਝ ਹੀ ਦੂਰੀ ਉੱਤੇ ਇੱਕ ਵਿਅਕਤੀ ਦੀ ਰੇਲ ਲਾਈਨ ਤੇ ਮ੍ਰਿਤਕ ਦੇਹ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਟਰੇਨ ਦੀ ਚਪੇਟ 'ਚ ਆਉਣ ਨਾਲ ਹੋਈ 1 ਵਿਅਕਤੀ ਦੀ ਮੌਤ
ਇਸ ਮੌਕੇ 'ਤੇ ਪੁੱਜੇ ਰੇਲਵੇ ਥਾਣੇ ਦੇ ਇੰਚਾਰਜ ਧਰਮਪਾਲ ਸਿੰਘ ਨੇ ਕਿਹਾ ਕਿ ਇਸ ਵਿਅਕਤੀ ਦੀ ਉਮਰ 55 ਸਾਲ ਹੈ ਅਤੇ ਹਾਲੇ ਤੱਕ ਇਸ ਵਿਅਕਤੀ ਦੀ ਪਛਾਣ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਅਕਤੀ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਵਿੱਚ ਪੱਤਰ ਘੰਟਿਆਂ ਲਈ ਰੱਖ ਦਿੱਤੀ ਹੈ ਅਤੇ 174 ਦੀ ਕਾਰਵਾਈ ਕਰਦਿਆਂ ਹੋਇਆ ਮਾਮਲਾ ਦਰਜ ਕਰ ਲਿਆ ਹੈ।