ਸੂਰਿਆ ਇਨਕਲੇਵ ਵਾਸੀਆਂ ਨੇ ਇੰਪਰੂਵਮੈਂਟ ਟਰੱਸਟ ਵਿਰੁੱਧ ਕੀਤਾ ਪ੍ਰਦਰਸ਼ਨ - protest
ਜਲੰਧਰ: ਸ਼ਹਿਰ ਦੇ ਸੂਰਿਆ ਇਨਕਲੇਵ ਦੇ ਗ੍ਰਾਉਂਡ ਨੂੰ ਵੇਚਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਪ੍ਰਗਟਾਉਂਦੇ ਹੋਏ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਬਾਹਰ ਨਾਹਰੇਬਾਜ਼ੀ ਕੀਤੀ ਅਤੇ ਟਰੱਸਟ ਦਾ ਪੁਤਲਾ ਵੀ ਸਾੜਿਆ।

ਰੋਸ ਮੁਜ਼ਾਹਰਾ ਕਰਦੇ ਲੋਕ
ਇਸ ਦੌਰਾਨ ਇਲਾਕਾ ਵਾਸੀਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਸ ਦੀ ਬੋਲੀ ਨਾ ਰੁਕਵਾਈ ਗਈ ਤਾਂ ਉਨ੍ਹਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਵੇਗਾ।
ਰੋਸ ਮੁਜ਼ਾਹਰਾ ਕਰਦੇ ਲੋਕ