ਪੰਜਾਬ

punjab

By

Published : Nov 5, 2022, 7:27 AM IST

ETV Bharat / state

Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab on november 5
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ, ਡੇਰਾ ਬਿਆਸ ਦੇ ਮੁਖੀ ਨਾਲ ਕਰਨਗੇ ਮੁਲਾਕਾਤ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 89 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 40 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 76 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 48 ਪੈਸੇ ਹੈ।

ਇਹ ਵੀ ਪੜੋ:Weather Report ਜਾਣੋ, ਪੰਜਾਬ ਵਿੱਚ ਅੱਜ ਕਿਸ ਤਰ੍ਹਾਂ ਦਾ ਰਹੇਗਾ ਮੌਸਮ

ABOUT THE AUTHOR

...view details