ਪੰਜਾਬ

punjab

ETV Bharat / state

ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੁਲਿਸ ਹੋਈ ਚੌਕਸ - ਪੰਜਾਬ ਸਰਕਾਰ

ਪੰਜਾਬ ਸਰਕਾਰ ਵੱਲੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ ਅਤੇ ਰਾਜ ਵਿਚ ਸਖਤੀ ਵੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ਤੇ ਏਸੀਪੀ ਮਾਡਲ ਟਾਊਨ ਨੇ ਆਪਣੀ ਟੀਮ ਦੇ ਨਾਲ ਦੌਰਾ ਕੀਤਾ ਅਤੇ ਨਵੀਂਆਂ ਆਈਆਂ ਗਾਈਡਲਾਈਨਜ਼ ਦਾ ਪਾਲਣ ਹੋ ਰਿਹਾ ਹੈ ਜਾ ਨਹੀਂ ਇਸ ਦੀ ਜਾਂਚ ਵੀ ਕੀਤੀ।

ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੁਲਿਸ ਹੋਈ ਚੌਕਸ
ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੁਲਿਸ ਹੋਈ ਚੌਕਸ

By

Published : Apr 21, 2021, 11:23 AM IST

ਜਲੰਧਰ :ਪੰਜਾਬ ਸਰਕਾਰ ਵੱਲੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ ਅਤੇ ਰਾਜ ਵਿਚ ਸਖਤੀ ਵੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ਤੇ ਏਸੀਪੀ ਮਾਡਲ ਟਾਊਨ ਨੇ ਆਪਣੀ ਟੀਮ ਦੇ ਨਾਲ ਦੌਰਾ ਕੀਤਾ ਅਤੇ ਨਵੀਂਆਂ ਆਈਆਂ ਗਾਈਡਲਾਈਨਜ਼ ਦਾ ਪਾਲਣ ਹੋ ਰਿਹਾ ਹੈ ਜਾ ਨਹੀਂ ਇਸ ਦੀ ਜਾਂਚ ਵੀ ਕੀਤੀ।

ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੁਲਿਸ ਹੋਈ ਚੌਕਸ

ਏਸੀਪੀ ਮਾਡਲ ਟਾਊਨ ਨੇ ਦੱਸਿਆ ਕਿ ਉਹ ਬੱਸ ਸਟੈਂਡ ਤੇ ਲੋਕਾਂ ਨੂੰ ਅਵੇਅਰ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਤੀਹ ਅਪ੍ਰੈਲ ਤੱਕ ਤਮਾਮ ਰੈਸਟੋਰਟ ਮਾਲਜ਼ ਅਤੇ ਸਿਨੇਮਾ ਘਰ ਬੰਦ ਕਰ ਦਿੱਤੇ ਗਏ ਹਨ ਅਤੇ ਬੱਸਾਂ ਵਿੱਚ ਵੀ ਸੀਮਤ ਸਵਾਰੀਆਂ ਹੀ ਸਫ਼ਰ ਕਰ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਬਿਨਾਂ ਮਾਸਕ ਦੇ ਘਰੋਂ ਬਾਹਰ ਨਾ ਨਿਕਲਣ ਅਤੇ ਸੋਸ਼ਲ ਡਿਸਪੈਂਸਿੰਗ ਦਾ ਵੀ ਪੂਰੀ ਤਰ੍ਹਾਂ ਪਾਲਣਾ ਕਰਨ।

ABOUT THE AUTHOR

...view details