ਜਲੰਧਰ : ਜਲੰਧਰ ਦੇ ਧੰਨੋਵਾਲੀ ਵਿਖੇ ਕਿਸਾਨਾਂ ਦਾ ਧਰਨਾ ਮੇਨ ਹਾਈਵੇ ਨੂੰ ਜਾਮ ਕਰਕੇ ਲਗਾਤਾਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰੀ ਦੇ ਨਾ ਆਉਣ ਤੋਂ ਬਾਅਦ ਕਿਸਾਨਾਂ ਵੱਲੋਂ ਕਿਹਾ ਗਿਆ ਸੀ ਕਿ ਪੂਰੇ ਚਾਰ ਵਜੇ ਜਲੰਧਰ ਦਾ ਧੰਨੋਵਾਲੀ ਰੇਲਵੇ ਫਾਟਕ 'ਤੇ ਬੈਠ ਕੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਨੂੰ ਪੂਰੀ ਤਰੀਕੇ ਦੇ ਨਾਲ ਬਲਾਕ ਕਰ ਦਿੱਤਾ ਜਾਵੇਗਾ।
ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ - ਪ੍ਰਦਰਸ਼ਨ
ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੋਲ ਧੰਨੋਵਾਲੀ ਫਾਟਕ 'ਤੇ ਰੇਲਵੇ ਟਰੈਕ 'ਤੇ ਕਿਸਾਨਾ ਵੱਲੋਂ ਬੈਠ ਕੇ ਪੂਰੇ ਤਰੀਕੇ ਦੇ ਨਾਲ ਰੇਲਵੇ ਟਰੈਕ ਨੂੰ ਬਲੌਕ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਉਨ੍ਹਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਇੱਦਾਂ ਹੀ ਜਾਰੀ ਰੱਖਣਗੇ
ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ
ਜਿਸ ਤੋਂ ਬਾਅਦ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੋਲ ਧੰਨੋਵਾਲੀ ਫਾਟਕ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਵੱਲੋਂ ਬੈਠ ਕੇ ਪੂਰੇ ਤਰੀਕੇ ਦੇ ਨਾਲ ਰੇਲਵੇ ਟਰੈਕ ਨੂੰ ਬਲੌਕ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਉਨ੍ਹਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਇੱਦਾਂ ਹੀ ਜਾਰੀ ਰੱਖਣਗੇ।
ਇਹ ਵੀ ਪੜ੍ਹੋ:ਮੰਗਾਂ ਪੂਰੀਆਂ ਨਾ ਹੋਈਆ ਤਾਂ ਕਿਸਾਨ ਕਰਨਗੇ ਰੇਲਵੇ ਟਰੈਕ ਜਾਮ