ਜਲੰਧਰ:ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਰੈਲੀ ਜਲੰਧਰ ਡਿੱਪੂ ਦੇ ਬਾਹਰ ਕੀਤੀ ਗਈ। ਇਸ ਮੌਕੇ ਪ੍ਰਧਾਨ ਨੇ ਕਿਹਾ ਹੈ ਕਿ ਇਸ ਮੌਕੇ ਤੇ ਕਿਹਾ ਕਿ ਚੌਵੀ ਨੂੰ ਬੱਸਾਂ ਬੰਦ ਰੱਖੀਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।ਯੂਨੀਅਨ ਨੇ ਕਿਹਾ ਕਿ ਆਪਣੀ ਮੰਗਾਂ ਦੇ ਬਾਰੇ ਵਿਚ ਉਹ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਚੌਵੀ ਮਈ ਨੂੰ ਬੱਸਾਂ ਬੰਦ ਕਰ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੇ।
ਜਲੰਧਰ 'ਚ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਜਲੰਧਰ ਵਿਚ ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਉਹਨਾਂ ਨੇ ਸਕਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਜਲੰਧਰ 'ਚ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੇ ਸਰਕਾਰ ਕਹਿ ਰਹੀ ਹੈ ਕਿ ਔਰਤਾਂ ਨੂੰ ਮੁਫ਼ਤ ਸਫ਼ਰ ਕਰਵਾਉਣਗੇ ਤੇ ਉਸ ਦੇ ਖਜ਼ਾਨੇ ਤੇ ਬੋਝ ਨਹੀਂ ਪੈਂਦਾ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪ੍ਰਦਰਨਸ਼ਕਾਰੀਆਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਰੂਟਾਂ ਉਤੇ ਸਰਕਾਰੀ ਬੱਸ ਨਹੀਂ ਭੇਜ ਰਹੇ ਹਨ ਤਾਂ ਉਥੇ ਪ੍ਰਾਈਵੇਟ ਬੱਸਾਂ ਵਾਲੇ ਸਵਾਰੀਆਂ ਨੂੰ ਲੈ ਕੇ ਜਾ ਰਹੇ ਹਨ।
ਇਹ ਵੀ ਪੜੋਂ:ਲੁਧਿਆਣਾ:ਉਦਘਾਟਨ ਦੌਰਾਨ ਬੈਂਸ ਤੇ ਅਕਾਲੀ ਵਰਕਰ ਭਿੜੇ, ਪੱਗਾਂ ਲੱਥੀਆਂ