ਜਲੰਧਰ 'ਚ ਲੁਟੇਰਿਆਂ ਲੁੱਟੇ 5 ਲੱਖ ਰੁਪਏ - The elderly couple were also injured
ਜਲੰਧਰ: ਪੰਜਾਬ ਲੁੱਟ-ਖੋਹ ਦੀਆਂ ਵਾਰਦਾਤਾਂ (Incidents of Punjab looting) ਰੋਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਹੌਲ ਬਣਿਆ ਹੋਇਆ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਜਲੰਧਰ (Jalandhar) ਤੋਂ ਸਾਹਮਣੇ ਆਈਆਂ ਹਨ। ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ 5 ਲੱਖ ਦੀ ਲੁੱਟ ਕੀਤੀ ਗਈ ਹੈ। ਦਰਅਸਲ ਇੱਕ ਬਜ਼ੁਰਗ ਜੋੜਾ ਬੈਂਕ ਵਿੱਚ ਪੈਸੇ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ, ਕਿ ਪਿਛੋ ਆਏ ਲੁਟੇਰੇ ਉਨ੍ਹਾਂ ਦਾ ਪੈਸਿਆ ਵਾਲਾ ਬੈਗ ਖੋਹ ਕੇ ਮੌਕੇ ਤੋਂ ਫਰਾਰ ਹੋਏ ਗਏ, ਇਸ ਘਟਨਾ ਵਿੱਚ ਬਜ਼ੁਗਰ ਜੋੜਾ ਵੀ ਜ਼ਖ਼ਮੀ (The elderly couple were also injured) ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ (hospital) ਭਰਤੀ ਕਰਵਾਇਆ ਗਿਆ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ 'ਚ ਲੁਟੇਰਿਆਂ ਲੁੱਟੇ 5 ਲੱਖ ਰੁਪਏ