ਪੰਜਾਬ

punjab

ETV Bharat / state

ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ - ਤਿਆਰੀਆਂ ਮੁਕੰਮਲ

ਪੰਜਾਬ ਵਿੱਚ 14 ਫ਼ਰਵਰੀ ਦੀ ਚੋਣਾਂ ਤੋਂ ਬਾਅਦ 17 ਫਰਵਰੀ ਨੂੰ ਚੋਣਾਂ ਦੇ ਨਤੀਜੇ ਅਤੇ ਇਸ ਦੀ ਗਿਣਤੀ ਕੀਤੀ ਜਾਣੀ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਇਸ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਕਿ ਕੱਲ੍ਹ ਕਿਸ ਤਰ੍ਹਾਂ ਚੋਣਾਂ ਹੋਣਗੀਆਂ ਅਤੇ ਇਸ ਦੀ ਕੀ ਪ੍ਰਤੀਕਿਰਿਆ ਹੋਵੇਗੀ। 17 ਫਰਵਰੀ ਨੂੰ ਹੀ ਪਤਾ ਚੱਲੇਗਾ ਕਿਸ ਦੇ ਸਿਰ ਤੇ ਜਿੱਤ ਦਾ ਤਾਜ ਸਜੇਗਾ ਤੇ ਕਿਸਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ
ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ

By

Published : Feb 16, 2021, 5:23 PM IST

ਜਲੰਧਰ: ਪੰਜਾਬ ਵਿੱਚ 14 ਫ਼ਰਵਰੀ ਦੀ ਚੋਣਾਂ ਤੋਂ ਬਾਅਦ 17 ਫ਼ਰਵਰੀ ਨੂੰ ਚੋਣਾਂ ਦੇ ਨਤੀਜੇ ਅਤੇ ਇਸ ਦੀ ਗਿਣਤੀ ਕੀਤੀ ਜਾਣੀ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਇਸ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਕਿ ਕੱਲ੍ਹ ਕਿਸ ਤਰ੍ਹਾਂ ਚੋਣਾਂ ਹੋਣਗੀਆਂ ਅਤੇ ਇਸ ਦੀ ਕੀ ਪ੍ਰਤੀਕਿਰਿਆ ਹੋਵੇਗੀ। 17 ਫਰਵਰੀ ਨੂੰ ਹੀ ਪਤਾ ਚੱਲੇਗਾ, ਕਿਸ ਦੇ ਸਿਰ 'ਤੇ ਜਿੱਤ ਦਾ ਤਾਜ ਸਜੇਗਾ ਤੇ ਕਿਸਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਵੋਟਾਂ ਦੀ ਗਿਣਤੀ ਸਵੇਰ 9 ਵਜੇ ਤੋਂ ਹੋਵੇਗੀ ਸ਼ੁਰੂ

ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਆਈਏਐੱਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੱਲ੍ਹ ਵੋਟਾਂ ਦੀ ਗਿਣਤੀ ਹੋਵੇਗੀ ਦਾ ਸਮਾਂ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗਾ ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੱਲ੍ਹ ਗਿਣਤੀ ਦੀ ਪ੍ਰਕਿਰਿਆ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗੀ ਜਿਸ ਵਿੱਚ ਕਾਊਂਟਿੰਗ ਏਜੰਟ ਨੂੰ 15 ਮਿੰਟ ਪਹਿਲਾਂ ਹੀ ਕਾਊਂਟਿੰਗ ਹਾਲ ਵਿੱਚ ਭੇਜ ਦਿੱਤਾ ਜਾਵੇਗਾ।

ABOUT THE AUTHOR

...view details