ਜਲੰਧਰ : ਜਲੰਧਰ-ਗੁਰਾਇਆ ਹਾਈਵੇ ਤੇ ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਕਾਰ ਵਿਚ ਹੀ ਬੁਰੀ ਤਰ੍ਹਾਂ ਫਸ ਗਿਆ ਸੀ। ਜਲੰਧਰ ਦੇ ਗੁਰਾਇਆ ਦੇ ਜੀਟੀ ਰੋਡ ਹਾਈਵੇ ਤੇ ਅੱਧੀ ਰਾਤ ਟਰੱਕ ਅਤੇ ਇੰਡੀਗੋ ਕਾਰ PB02F7800 ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਕਾਰ ਚਾਲਕ ਕਾਰ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਿਆ। ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਾਈਵੇ ਤੇ ਲੋਕਾਂ ਨੇ ਉਸ ਨੂੰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਜਿਥੇ ਉਸ ਦੀ ਮੌਤ ਹੋ ਗਈ।
ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਕਾਰ ਚਾਲਕ ਦੀ ਹੋਈ ਮੌਤ
ਜਲੰਧਰ-ਗੁਰਾਇਆ ਹਾਈਵੇ ਤੇ ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਕਾਰ ਵਿਚ ਹੀ ਬੁਰੀ ਤਰ੍ਹਾਂ ਫਸ ਗਿਆ ਸੀ। ਜਲੰਧਰ ਦੇ ਗੁਰਾਇਆ ਦੇ ਜੀਟੀ ਰੋਡ ਹਾਈਵੇ ਤੇ ਅੱਧੀ ਰਾਤ ਟਰੱਕ ਅਤੇ ਇੰਡੀਗੋ ਕਾਰ PB02F7800 ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਕਾਰ ਚਾਲਕ ਕਾਰ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਿਆ।
ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਕਾਰ ਚਾਲਕ ਦੀ ਹੋਈ ਮੌਤ
ਮ੍ਰਿਤਕ ਦੀ ਪਛਾਣ ਨਵਲ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਜਲੰਧਰ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੇ ਹੀ ਉਥੋਂ ਭੱਜ ਗਿਆ ਸੀ ਪਰ ਉਨ੍ਹਾਂ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।