ਸਿਵਲ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ - ਪੰਜਾਬ ਸਰਕਾਰ
6ਵੇ ਪੇ ਕਮਿਸ਼ਨ ਦੇ ਵਿਰੋਧ ਵਜੋ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਵੀਰਵਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 3 ਦਿਨਾਂ ਲਈ ਸਿਵਲ ਸਰਜਨ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਹੈ।
ਸਿਵਲ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ
ਜਲੰਧਰ:ਸੂਬੇ ਭਰ ਵਿੱਚ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ 6ਵੇ ਪੇ ਕਮਿਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਾਫੀ ਦਿਨਾਂ ਤੋਂ ਹੜਤਾਲ ਜਾਰੀ ਹੈ।